ਆਮਦਨੀ ਅਤੇ ਵਿੱਤ: ਆਮਦਨ ਅਤੇ ਵਿੱਤੀ ਸਹਾਇਤਾ ਤੱਕ ਪਹੁੰਚ / Income and finance: Access to income and financial support

Downloads

ਇੱਥੇ ਅਜਿਹੀਆਂ ਆਮਦਨੀ ਅਤੇ ਵਿੱਤੀ ਸਹਾਇਤਾਵਾਂ ਹਨ ਜੋ ਅਪੰਗਤਾ ਵਾਲੇ ਲੋਕਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਦੇਖਭਾਲ ਕਰਨ ਵਾਲਿਆਂ ਲਈ ਉਪਲਬਧ ਹੋ ਸਕਦੀਆਂ ਹਨ।

ਇਹ ਭਾਗ ਹੇਠਾਂ ਦਿੱਤੇ ਵਿਸ਼ਿਆਂ ਬਾਰੇ ਉਪਲਬਧ ਸੇਵਾਵਾਂ ਅਤੇ ਜਾਣਕਾਰੀ ਲਈ ਲਿੰਕ ਪ੍ਰਦਾਨ ਕਰਦਾ ਹੈ:

ਵਿੱਤੀ ਸਹਾਇਤਾ

ਸਹਾਇਤਾਵਾਂ ਅਤੇ ਸੇਵਾਵਾਂ ਜਿਨ੍ਹਾਂ ਲਈ ਤੁਸੀਂ ਯੋਗ ਹੋ ਸਕਦੇ ਹੋ

ਪਰਿਵਾਰ ਅਤੇ ਦੇਖਭਾਲਕਰਤਾ ਲਈ ਸਹਾਇਤਾ

ਸਹਾਇਤਾਵਾਂ ਜੋ ਪਰਿਵਾਰਾਂ ਅਤੇ ਦੇਖਭਾਲਕਰਤਾਵਾਂ ਲਈ ਉਪਲਬਧ ਹੋ ਸਕਦੀਆਂ ਹਨ।

ਟੈਕਸ ਸਹਾਇਤਾ

ਟੈਕਸ ਛੋਟਾਂ ਜਿੰਨ੍ਹਾਂ ਲਈ ਤੁਸੀਂ ਯੋਗ ਹੋ ਸਕਦੇ ਹੋ

ਸਿਹਤ-ਸੰਭਾਲ ਲਈ ਵਿੱਤੀ ਸਹਾਇਤਾ

ਮੁਫ਼ਤ ਅਤੇ ਸਬਸਿਡੀ ਵਾਲੀਆਂ ਸਿਹਤ ਸੇਵਾਵਾਂ ਅਤੇ ਇਲਾਜ

ਕਾਰਡ ਅਤੇ ਰਿਆਇਤਾਂ

ਵੱਖ-ਵੱਖ ਕਾਰੋਬਾਰਾਂ ਅਤੇ ਸੇਵਾਵਾਂ 'ਤੇ ਛੋਟ

ਪੈਸੇ ਕਿਵੇਂ ਸੰਭਾਲਣੇ ਹਨ

ਸਮਝਦਾਰ ਵਿੱਤੀ ਯੋਜਨਾਬੰਦੀ ਅਤੇ ਆਦਤਾਂ

1.2 ਪਰਿਵਾਰ ਅਤੇ ਦੇਖਭਾਲਕਰਤਾ ਲਈ ਸਹਾਇਤਾ 

ਆਸਟ੍ਰੇਲੀਆਈ ਸਰਕਾਰ ਅਪੰਗਤਾ ਵਾਲੇ ਲੋਕਾਂ ਦੇ ਪਰਿਵਾਰਾਂ ਅਤੇ ਦੇਖਭਾਲ ਕਰਨ ਵਾਲਿਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਸਕਦੀ ਹੈ।

ਪਤਾ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ

ਇੱਥੇ ਦਿੱਤੇ ਨਕਸ਼ੇ ਜਾਂ ਬਟਨਾਂ ਦੀ ਵਰਤੋਂ ਅੰਗਰੇਜ਼ੀ ਭਾਸ਼ਾ ਵਿੱਚ ਇਹ ਪਤਾ ਕਰਨ ਲਈ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ।

1.3 ਟੈਕਸ ਸਹਾਇਤਾ 

ਤੁਸੀਂ ਅਜਿਹੀਆਂ ਟੈਕਸ ਛੋਟਾਂ ਲਈ ਯੋਗ ਹੋ ਸਕਦੇ ਹੋ ਜੋ ਤੁਹਾਨੂੰ ਸਰਕਾਰ ਨੂੰ ਦੇਣ ਵਾਲੇ ਟੈਕਸ ਦੀ ਰਕਮ ਨੂੰ ਘਟਾ ਸਕਦੀਆਂ ਹਨ।

ਪਤਾ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ

ਇੱਥੇ ਦਿੱਤੇ ਨਕਸ਼ੇ ਜਾਂ ਬਟਨਾਂ ਦੀ ਵਰਤੋਂ ਅੰਗਰੇਜ਼ੀ ਭਾਸ਼ਾ ਵਿੱਚ ਇਹ ਪਤਾ ਕਰਨ ਲਈ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ।

1.4 ਸਿਹਤ-ਸੰਭਾਲ ਲਈ ਵਿੱਤੀ ਸਹਾਇਤਾ 

ਆਸਟ੍ਰੇਲੀਆਈ ਸਰਕਾਰ ਇਹ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਸਕਦੀ ਹੈ ਕਿ ਤੁਸੀਂ ਸਿਹਤ ਸੇਵਾਵਾਂ ਅਤੇ ਦਵਾਈਆਂ ਤੱਕ ਪਹੁੰਚ ਕਰ ਸਕਦੇ ਹੋ।

ਪਤਾ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ

ਇੱਥੇ ਦਿੱਤੇ ਨਕਸ਼ੇ ਜਾਂ ਬਟਨਾਂ ਦੀ ਵਰਤੋਂ ਅੰਗਰੇਜ਼ੀ ਭਾਸ਼ਾ ਵਿੱਚ ਇਹ ਪਤਾ ਕਰਨ ਲਈ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ।

1.5 ਕਾਰਡ ਅਤੇ ਰਿਆਇਤਾਂ

ਰਾਜ ਅਤੇ ਟੈਰੀਟਰੀ ਸਰਕਾਰਾਂ ਬਹੁਤ ਸਾਰੀਆਂ ਛੋਟਾਂ, ਰਿਆਇਤਾਂ ਅਤੇ ਸਬਸਿਡੀ ਸਕੀਮਾਂ ਪ੍ਰਦਾਨ ਕਰਦੀਆਂ ਹਨ ਜਿਨ੍ਹਾਂ ਲਈ ਤੁਸੀਂ ਯੋਗ ਹੋ ਸਕਦੇ ਹੋ ਜੋ ਤੁਹਾਡੀ ਰਹਿਣ-ਸਹਿਣ ਦੇ ਖ਼ਰਚਿਆਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰ ਸਕਦੀਆਂ ਹਨ।

ਪਤਾ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ

ਇੱਥੇ ਦਿੱਤੇ ਨਕਸ਼ੇ ਜਾਂ ਬਟਨਾਂ ਦੀ ਵਰਤੋਂ ਅੰਗਰੇਜ਼ੀ ਭਾਸ਼ਾ ਵਿੱਚ ਇਹ ਪਤਾ ਕਰਨ ਲਈ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ।

1.6 ਪੈਸੇ ਕਿਵੇਂ ਸੰਭਾਲਣੇ ਹਨ

ਆਪਣੇ ਵਿੱਤੀ ਹਾਲਾਤਾਂ ਨੂੰ ਸਮਝਣਾ ਤੁਹਾਨੂੰ ਆਪਣੇ ਪੈਸੇ ਨੂੰ ਸੰਭਾਲਣ ਅਤੇ ਭਵਿੱਖ ਲਈ ਯੋਜਨਾ ਬਣਾਉਣ ਵਿੱਚ ਮੱਦਦ ਕਰ ਸਕਦਾ ਹੈ। ਤੁਸੀਂ ਔਨਲਾਈਨ ਜਾਣਕਾਰੀ ਲੱਭ ਸਕਦੇ ਹੋ, ਜਾਂ ਮੁਫ਼ਤ ਸੇਵਾਵਾਂ ਦੀ ਵਰਤੋਂ ਕਰਕੇ ਵਿੱਤੀ ਮਾਹਿਰਾਂ ਨਾਲ ਗੱਲਬਾਤ ਕਰ ਸਕਦੇ ਹੋ ਅਤੇ ਆਪਣੀ ਸਥਿਤੀ ਬਾਰੇ ਸਲਾਹ ਲੈ ਸਕਦੇ ਹੋ।

ਪਤਾ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ

ਇੱਥੇ ਦਿੱਤੇ ਨਕਸ਼ੇ ਜਾਂ ਬਟਨਾਂ ਦੀ ਵਰਤੋਂ ਅੰਗਰੇਜ਼ੀ ਭਾਸ਼ਾ ਵਿੱਚ ਇਹ ਪਤਾ ਕਰਨ ਲਈ ਕਰੋ ਕਿ ਤੁਹਾਡੇ ਰਾਜ ਜਾਂ ਟੈਰੀਟਰੀ ਵਿੱਚ ਕੀ ਉਪਲਬਧ ਹੈ।